ਬਟਾਲਾ – ਬਟਾਲਾ ਦੇ ਨਜ਼ਦੀਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਭਿਆਨਕ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਟਰਾਲੀ ਅਤੇ ਸਵਿਫਟ ਡਿਜਾਇਰ ਗੱਡੀ ਵਿਚਾਲੇ ਵਾਪਰੇ ਭਿਆਨਕ ਹਾਦਸੇ ‘ਚ ਗੱਡੀ ਸਵਾਰ ਚਾਰ ਲੋਕਾਂ ‘ਚੋਂ ਤਿੰਨ ਦੀ ਹੋਈ ਮੌਤ ‘ਤੇ ਇਕ ਹੋਇਆ ਜ਼ਖ਼ਮੀ ਹੋਇਆ। ਫ਼ਿਲਹਾਲ ਉਕਤ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਅੰਮ੍ਰਿਤਸਰ-ਪਠਾਨਕੋਟ ਹਾਈਵੇ ‘ਤੇ ਵਾਪਰੇ ਵੱਡੇ ਹਾਦਸੇ ‘ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ
