ਸਪੋਰਟਸ ਡੈਸਕ- ਏਸ਼ੀਆ ਕੱਪ 2023 ‘ਚ ਭਾਰਤ ਨੇ ਸ਼੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਖਿਤਾਬ ਜਿੱਤਿਆ ਸੀ। ਭਾਰਤ ਦੀ ਇਸ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਹੈ। ਪੀਐੱਮ ਨੇ ਐਕਸ (ਟਵਿੱਟਰ) ‘ਤੇ ਲਿਖਿਆ, ‘ਏਸ਼ੀਆ ਕੱਪ ਜਿੱਤਣ ‘ਤੇ ਵਧਾਈਆਂ। ਸਾਡੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਹੁਨਰ ਦਿਖਾਇਆ।
ਏਸ਼ੀਆ ਕੱਪ ਜਿੱਤਣ ‘ਤੇ PM ਮੋਦੀ ਨੇ ਦਿੱਤੀ ਭਾਰਤੀ ਟੀਮ ਨੂੰ ਵਧਾਈ
