ਅੰਮ੍ਰਿਤਸਰ ,11 ਅਗਸਤ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਨੇ ਪੰਜਾਬ ਲਈ ਚਾਰ ਸਲਾਹਕਾਰ ਨਿਯੁਕਤ ਕੀਤੇ ਹਨ | ਜਿਸ ਵਿਚ ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.) ਸਮੇਤ ਸਾਂਸਦ ਡਾ. ਅਮਰ ਸਿੰਘ, ਡਾ. ਪਿਆਰੇ ਲਾਲ ਗਰਗ, ਮਾਲਵਿੰਦਰ ਸਿੰਘ ਮਾਲੀ ਦਾ ਵੀ ਨਾਂਅ ਸ਼ਾਮਿਲ ਹੈ |
ਨਵਜੋਤ ਸਿੰਘ ਸਿੱਧੂ ਨੇ ਨਿਯੁਕਤ ਕੀਤੇ ਚਾਰ ਸਲਾਹਕਾਰ
