ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਮੰਡਲ ਦੀ ਮੀਟਿੰਗ 14 ਅਕਤੂਬਰ ਨੂੰ ਬੁਲਾਈ ਹੈ। ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਪਰ ਸੂਤਰ ਦੱਸਦੇ ਹਨ ਕਿ 14 ਅਕਤੂਬਰ ਨੂੰ ਸਵੇਰੇ ਗਿਆਰਾ ਵਜੇ ਸਿਵਲ ਸਕੱਤਰੇਤ ਵਿਖੇ ਹੋਣ ਵਾਲੀ ਮੀਟਿੰਗ ਵਿਚ 20-21 ਨੂੰ ਵਿਧਾਨ ਸਭਾ ਦੀ ਬੈਠਕ ਵਿਚ ਪੇਸ਼ ਕੀਤੇ ਜਾਣ ਵਾਲੇ ਬਿਲਾਂ ’ਤੇ ਮੋਹਰ ਲਾਈ ਜਾ ਸਕਦੀ ਹੈ।
14 ਨੂੰ ਹੋਵੇਗੀ ਮੰਤਰੀ ਮੰਡਲ ਦੀ ਮੀਟਿੰਗ, ਵਿਧਾਨ ਸਭਾ ਦੀ ਬੈਠਕ ‘ਚ ਪੇਸ਼ ਕੀਤੇ ਜਾਣ ਵਾਲੇ ਬਿਲਾਂ ’ਤੇ ਲਾਈ ਜਾ ਸਕਦੀ ਹੈ ਮੋਹਰ
