ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 2 ਅਗਸਤ, 2021 ਨੂੰ ਦਰਜ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ |
ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ, ਜਾਂਚ ‘ਚ ਸਹਿਯੋਗ ਦੇਣ ਦੇ ਦਿੱਤੇ ਆਦੇਸ਼
