ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਪੰਜਾਬ ਮੰਤਰੀ ਮੰਤਰੀ ਦੀ ਅਹਿਮ ਮੀਟਿੰਗ 16 ਅਗਸਤ ਦਿਨ ਸੋਮਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ਦਾ ਸਮਾਂ ਬਾਅਦ ਦੁਪਹਿਰ 3 ਵਜੇ ਰੱਖਿਆ ਗਿਆ ਹੈ।
ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 16 ਤਾਰੀਖ਼ ਨੂੰ, ਕਈ ਮੁੱਦਿਆਂ ‘ਤੇ ਹੋਵੇਗੀ ਵਿਚਾਰ-ਚਰਚਾ
