ਲੁਧਿਆਣਾ – ਅਕਸ਼ੈ ਛਾਬੜਾ ਡਰੱਗ ਮਾਮਲੇ ‘ਚ ਪੰਜਾਬ ਭਰ ‘ਚ 25 ਥਾਵਾਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸ਼ਿਕੰਜਾ ਕੱਸਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਕਟਹਿਰਾ ਨੌਰੀਆ ਨੇੜੇ ਦਾਲ ਬਾਜ਼ਾਰ ‘ਚ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਇਹ ਕਾਰਵਾਈ ਮੋਹਾਲੀ ‘ਚ ਜੇ. ਐੱਲ. ਪੀ. ਐੱਲ. ਵੱਲੋਂ ਕੀਤੀ ਜਾ ਰਹੀ ਹੈ।
ਪੰਜਾਬ ‘ਚ 25 ਥਾਵਾਂ ‘ਤੇ ED ਦੀ ਛਾਪੇਮਾਰੀ
