ਨਵੀਂ ਦਿੱਲੀ- ਰਾਜ ਸਭਾ ਮੈਂਬਰ ਅਤੇ ‘ਆਪ’ ਨੇਤਾ ਰਾਘਵ ਚੱਢਾ ਨੇ ਆਪਣਾ ਫੋਨ ਹੈੱਕ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਆਈਫੋਨ ਵਲੋਂ ਆਏ ਸਕਿਓਰਿਟੀ ਅਲਰਟ ਮੈਸੇਜ ਵੀ ਸਾਂਝਾ ਕੀਤਾ ਹੈ। ਰਾਘਵ ਚੱਢਾ ਨੇ ਆਪਣਾ ਫੋਨ ਹੈੱਕ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਇਹ ਭਾਜਪਾ ਦੀ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨ ਦੀ ਇਕ ਸੋਚੀ ਸਮਝੀ ਚਾਲ ਹੈ ਅਤੇ ਇਹ ਦੇਸ਼ ਦੇ ਹਰ ਵਿਅਕਤੀ ਦੀ ਪ੍ਰਾਇਵੇਸੀ ਅਤੇ ਸੁਰੱਖਿਆ ਦੇ ਉੱਪਰ ਵੱਡਾ ਸਵਾਲ ਖੜ੍ਹਾ ਕਰਦੀ ਹੈ।
ਰਾਘਵ ਚੱਢਾ ਨੇ ਕੀਤਾ ਫੋਨ ਹੈੱਕ ਹੋਣ ਦਾ ਦਾਅਵਾ
