ਨਵੀਂ ਦਿੱਲੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਵੀਰਵਾਰ ਨੂੰ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ ਅਤੇ ਏਜੰਸੀ ਦੁਆਰਾ ਹੁਣ ਨਵਾਂ ਸੰਮਨ ਜਾਰੀ ਕਰਨ ਦੀ ਸੰਭਾਵਨਾ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ।
ED ਸਾਹਮਣੇ ਪੇਸ਼ ਨਹੀਂ ਹੋਏ ਕੇਜਰੀਵਾਲ
