ਸਪੋਰਟਸ ਡੈਸਕ- ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 33ਵਾਂ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਭਾਰਤ ਨੂੰ ਪਹਿਲਾ ਝਟਕਾ ਰੋਹਿਤ ਸ਼ਰਮਾ ਦੇ ਰੂਪ ‘ਚ ਲੱਗਾ। ਉਹ 4 ਦੌੜਾਂ ਬਣਾ ਕੇ ਆਊਟ ਹੋ ਗਏ।
ਭਾਰਤ ਨੂੰ ਪਹਿਲਾ ਝਟਕਾ, 4 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
![](https://nawanpunjab.com/wp-content/uploads/2023/11/roht.jpg)