ਚੰਡੀਗੜ੍ਹ: ਪੰਜਾਬ ਸਰਕਾਰ ਦੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ,ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਇਸ ਮੀਡਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
6 ਨਵੰਬਰ ਨੂੰ ਹੋਵੇਗੀ ਮੰਤਰੀ ਮੰਡਲ ਦੀ ਅਗਲੀ ਮੀਟਿੰਗ

Journalism is not only about money