ਨਵੀਂ ਦਿੱਲੀ, 7 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਸੰਬੰਧੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰ ਸਮੇਂ ਸਿਆਸੀ ਲੜਾਈ ਨਹੀਂ ਹੋ ਸਕਦੀ। ਸੁਪਰੀਮ ਕੋਰਟ ਨੇ ਪੰਜਾਬ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਇਹ (ਪਰਾਲੀ ਸਾੜਨਾ) ਬੰਦ ਹੋਵੇ। ਅਸੀਂ ਨਹੀਂ ਜਾਣਦੇ ਕਿ ਤੁਸੀਂ ਇਹ ਕਿਵੇਂ ਕਰੋਗੇ, ਇਹ ਤੁਹਾਡਾ ਕੰਮ ਹੈ। ਪਰ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ ਅਤੇ ਤੁਰੰਤ ਕੁਝ ਕੀਤਾ ਜਾਣਾ ਚਾਹੀਦਾ ਹੈ।
Related Posts
ਮਾਣਹਾਨੀ ਮਾਮਲੇ ਵਿਚ ਸੰਜੇ ਰਾਊਤ ਨੂੰ 15 ਦਿਨ ਦੀ ਸਜ਼ਾ
ਮੁੰਬਈ, ਭਾਜਪਾ ਆਗੂ ਕਿਰੀਟ ਸੋਮਈਆ ਦੀ ਪਤਨੀ ਮੇਧਾ ਸੋਮਈਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿਚ ਮੁੰਬਈ ਦੀ ਇਕ ਅਦਾਲਤ ਨੇ ਵੀਰਵਾਰ…
ਮੱਧ ਪ੍ਰਦੇਸ਼ ’ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਲੋਕਾਂ ਦੀ ਮੌਤ
ਭਿੰਡ,1 ਅਕਤੂਬਰ (ਦਲਜੀਤ ਸਿੰਘ)- ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਗੋਦਹ ਥਾਣਾ ਖੇਤਰ ’ਚ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਭਿਆਨਕ ਸੜਕ ਹਾਦਸਾ…
ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ
ਨਵੀਂ ਦਿੱਲੀ, 26 ਜੂਨ (ਦਲਜੀਤ ਸਿੰਘ)- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ…