ਨਵੀਂ ਦਿੱਲੀ, 8 ਨਵੰਬਰ- ਰਾਸ਼ਟਰੀ ਜਾਂਚ ਏਜੰਸੀ ਵਲੋਂ ਮਨੁੱਖੀ ਤਸਕਰੀ ਦੇ ਮਾਮਲਿਆਂ ਦੇ ਸੰਬੰਧ ਵਿਚ 10 ਰਾਜਾਂ ਤ੍ਰਿਪੁਰਾ, ਅਸਾਮ, ਪੱਛਮੀ ਬੰਗਾਲ, ਕਰਨਾਟਕ, ਤਾਮਿਲਨਾਡੂ, ਤੇਲੰਗਾਨਾ, ਹਰਿਆਣਾ, ਪੁਡੂਚੇਰੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
ਮਨੁੱਖੀ ਤਸਕਰੀ ਮਾਮਲਿਆਂ ਸੰਬੰਧੀ ਐਨ.ਆਈ.ਏ. ਵਲੋਂ 10 ਰਾਜਾਂ ਵਿਚ ਛਾਪੇਮਾਰੀ
