ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਯੂਟੀ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਪਾਰਟੀ ਵੱਲੋਂ ਪਰਮਿੰਦਰ ਗੋਲਡੀ, ਗੋਵਿੰਦਰ ਮਿੱਤਲ, ਅਮਿਤ ਜੈਨ, ਸੁਭਾਸ਼ ਸ਼ਰਮਾ, ਪਰਮਜੀਤ ਚੌਹਾਨ, ਨਵਦੀਪ ਟੋਨੀ, ਅਸ਼ੋਕ ਸਿਸਵਾ, ਗੌਰਵ ਅਰੋੜਾ, ਧਰਮਿੰਦਰ ਲਾਂਬਾ, ਰਮਨ ਚਾਂਦੀ, ਐਡਵੋਕੇਟ ਰਵਿੰਦਰ ਸਿੰਘ ਤੇ ਹਰਪ੍ਰੀਤ ਕਾਹਲੋਂ ਨੂੰ ਕੋਆਰਡੀਨੇਡਰ ਨਿਯੁਕਤ ਕੀਤਾ ਹੈ।
ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ‘ਚ 12 ਕੋਆਰਡੀਨੇਟਰ ਲਾਏ,
