ਅੰਮ੍ਰਿਤਸਰ, 8 ਨਵੰਬਰ – ਅੱਜ ਐਸ.ਜੀ.ਪੀ.ਸੀ. ਦੇ ਹੋਏ ਚੋਣ ਇਜਲਾਸ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਸ. ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ।
ਭਾਈ ਰਜਿੰਦਰ ਸਿੰਘ ਮਹਿਤਾ ਬਣੇ ਜਨਰਲ ਸਕੱਤਰ
