ਨਵੀਂ ਦਿੱਲੀ, 8 ਨਵੰਬਰ- ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਸੀਨੀਅਰ ਕਾਂਗਰਸੀ ਆਗੂ ਪਵਨ ਬਾਂਸਲ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਦੁਪਹਿਰ 12 ਵਜੇ ਦੇ ਕਰੀਬ ਦਿੱਲੀ ਸਥਿਤ ਏਜੰਸੀ ਹੈੱਡਕੁਆਰਟਰ ਪਹੁੰਚੇ। ਏਜੰਸੀ ਨੇ ਮੰਗਲਵਾਰ (7 ਨਵੰਬਰ) ਨੂੰ ਵੀ ਉਸ ਤੋਂ ਪੁੱਛਗਿੱਛ ਕੀਤੀ ਸੀ।
ਈ.ਡੀ.ਵਲੋਂ ਨੈਸ਼ਨਲ ਹੈਰਾਲਡ ਮਾਮਲੇ ਵਿਚ ਕਾਂਗਰਸੀ ਆਗੂ ਪਵਨ ਬਾਂਸਲ ਤੋਂ ਪੁੱਛਗਿੱਛ
