ਚੰਡੀਗੜ੍ਹ 08 ਨਵੰਬਰ: ਪੰਜਾਬ ‘ਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕੱਲ੍ਹ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਹੋ ਜਾਣਗੇ।
ਪੰਜਾਬ ‘ਚ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯੂਨੀਅਨ ਨੇ ਕੀਤਾ…
