ਲਖਨਊ, 9 ਨਵੰਬਰ- ਅਯੁੱਧਿਆ ’ਚ ਅੱਜ ਹੋਣ ਵਾਲੀ ਉੱਤਰ ਪ੍ਰਦੇਸ਼ ਕੈਬਨਿਟ ਦੀ ਮੀਟਿੰਗ ਨੂੰ ਲੈ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅੱਜ ਇੱਥੇ ਪਹਿਲੀ ਵਾਰ ਰਾਜ ਮੰਤਰੀ ਮੰਡਲ ਦੀ ਬੈਠਕ ਕੀਤੀ ਜਾਵੇਗੀ। ਰਾਜ ਮੰਤਰੀ ਮੰਡਲ ਦੀ ਮੀਟਿੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਆਪਣੇ ਕੈਬਨਿਟ ਸਾਥੀਆਂ ਦੇ ਨਾਲ ਹਨੂੰਮਾਨ ਗੜ੍ਹੀ ਮੰਦਰ ਅਤੇ ਰਾਮ ਜਨਮ ਭੂਮੀ ਕੰਪਲੈਕਸ ਦਾ ਦੌਰਾ ਕਰਨਗੇ।
ਅਯੁੱਧਿਆ ਵਿਚ ਅੱਜ ਪਹਿਲੀ ਵਾਰ ਹੋਵੇਗੀ ਰਾਜ ਮੰਤਰੀ ਮੰਡਲ ਦੀ ਮੀਟਿੰਗ
