ਮਜੀਠਾ, 9 ਨਵੰਬਰ – ਪਿੰਡ ਪੰਧੇਰ ਕਲਾ ਵਿਚ ਨੌਜਵਾਨ ਵਲੋਂ ਲੋਹੇ ਦੀ ਰਾਡ ਮਾਰ ਕੇ ਆਪਣੇ ਮਾਤਾ- ਪਿਤਾ ਦਾ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਜੀਠਾ ਪੁਲਿਸ ਨੇ ਨੌਜਵਾਨ ਨੂੰ ਕਾਬੂ ਕਰ ਲਿਆ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਵਿਚ ਜੁਟੀ ਹੋਈ ਹੈ।
ਨੌਜਵਾਨ ਵਲੋਂ ਰਾਡ ਮਾਰ ਕੇ ਆਪਣੇ ਮਾਤਾ ਪਿਤਾ ਦਾ ਕਤਲ
