ਨਵੀਂ ਦਿੱਲੀ, 14 ਅਗਸਤ (ਦਲਜੀਤ ਸਿੰਘ)- ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਟੋਕੀਓ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਅਥਲੀਟਾਂ ਤੇ ਖਿਡਾਰੀਆਂ ਨਾਲ ਰਾਸ਼ਟਰਪਤੀ ਭਵਨ ਦੇ ਕਲਚਰਲ ਸੈਂਟਰ ਵਿਚ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਪ੍ਰਗਟਾਇਆ।
ਟੋਕੀਓ ਉਲੰਪਿਕ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਰਾਸ਼ਟਰਪਤੀ ਨੇ ਕੀਤੀ ਮੁਲਾਕਾਤ
