ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਇਕ ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ ਸਾਹਮਣੇ ਆਈ ਹੈ। ਉਨ੍ਹਾਂ ਮੀਡੀਆ ਸਾਹਮਣੇ ਉਹ ਪੈੱਨ ਡਰਾਈਵ ਦਿਖਾਈ ਜਿਸ ’ਚ ਵੀਡੀਓ ਕੈਦ ਹੈ। ਹਾਲਾਂਕਿ ਉਨ੍ਹਾਂ ਨੇ ਇਸ ਵੀਡੀਓ ਨੂੰ ਜਨਤਕ ਕਰਨ ਤੋਂ ਫ਼ਿਲਹਾਲ ਇਨਕਾਰ ਕਰ ਦਿੱਤਾ।
ਕੈਬਨਿਟ ਮੰਤਰੀ ਦੀ ਅਸ਼ਲੀਲ ਵੀਡੀਓ ਪੈੱਨ ਡਰਾਈਵ ’ਚ ਕੈਦ, ਮੁੱਖ ਮੰਤਰੀ ਨੂੰ ਸੌਂਪਾਂਗੇ: ਬਿਕਰਮ ਸਿੰਘ ਮਜੀਠੀਆ
