ਲੁਧਿਆਣਾ: ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
Video: ਲੁਧਿਆਣਾ ‘ਚ ਸਾਈਕਲ ਰੈਲੀ ਦੌਰਾਨ ਸੀਐੱਮ ਮਾਨ ਨੇ ਹਾਕੀ ਟੀਮ ਦੇ 10 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
