ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਅੱਜ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਚੀਮ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿਚ ਉਨ੍ਹਾਂ ਦੱਸਿਆ ਕਿ ਇਸ ਵਾਰ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਦੋ ਦਿਨਾਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ 28 ਤੇ 29 ਨਵੰਬਰ ਨੂੰ ਸਰਦ ਰੁੱਤ ਸੈਸ਼ਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸੈਸ਼ਨ ਦੌਰਾਨ ਅਹਿਮ ਬਿੱਲ ਪੇਸ਼ ਕੀਤੇ ਜਾਣਗੇ ਤੇ ਪੈਂਡਿੰਗ ਬਿੱਲਾਂ ‘ਤੇ ਮੋਹਰ ਲੱਗੇਗੀ। ਇਸ ਤੋਂ ਇਲਾਵਾ ਮੀਟਿੰਗ ‘ਚ ਮਹਾਰਾਜਾ ਭੁਪਿੰਦਰ ਯੂਨੀਵਰਸਿਟੀ ‘ਚ 9 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
Related Posts
ਭਾਰਤੀ ਜਨਤਾ ਪਾਰਟੀ, ਪੰਜਾਬ ਵੱਲੋਂ ਦੋ ਦਿਨਾਂ ਬੈਠਕਾਂ ਦਾ ਦੌਰ ਸ਼ੁਰੂ |
• ਭਾਰਤੀ ਜਨਤਾ ਪਾਰਟੀ, ਪੰਜਾਬ ਵੱਲੋਂ ਦੋ ਦਿਨਾਂ ਬੈਠਕਾਂ ਦਾ ਦੌਰ ਸ਼ੁਰੂ |• ਸਾਰੇ 117 ਵਿਧਾਨਸਭਾ ਹਲਕਿਆਂ ਦੇ ਮੰਡਲ ਪ੍ਰਧਾਨ,…
Punjab Weather : ਪੰਜਾਬ ‘ਚ ਕਦੋਂ ਪਵੇਗਾ ਮੀਂਹ!
ਚੰਡੀਗੜ੍ਹ : ਪੰਜਾਬ ‘ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਮੌਸਮ ਵਿਭਾਗ ਦਾ ਕਹਿਣਾ…
ਪੰਜਾਬ ਮੰਤਰੀ ਮੰਡਲ ’ਚ ਫੇਰਬਦਲ ਬਾਰੇ ਚਰਚਾ ਕਰਨ ਲਈ ਮਾਨ ਦਿੱਲੀ ਰਵਾਨਾ
ਚੰਡੀਗੜ੍ਹ, ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸੰਦੀਪ ਪਾਠਕ ਅੱਜ ਕੈਬਨਿਟ ਫੇਰਬਦਲ ਅਤੇ…