ਚੰਡੀਗੜ, 22 ਨਵੰਬਰ:ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਪੰਜਵੇਂ ਸਮਾਗਮ ਲਈ 28 ਨਵੰਬਰ, ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 02.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।
ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਨਵੰਬਰ ਨੂੰ
