ਚੰਡੀਗੜ੍ਹ: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ- 2023 ਨੂੰ ਮੁੱਖ ਰੱਖਦਿਆਂ ਮਿਤੀ 28-12-2023 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ
.jpg)