ਚੰਡੀਗੜ੍ਹ, 5 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਨ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਐਸ ਸੀ ਵਿੰਗ ਦੇ ਸੂਬਾ ਸਕੱਤਰ ਡਾਕਟਰ ਧਰਮਿੰਦਰ ਸਿੰਘ ਲਾਂਬਾ, ਐਡਵੋਕੇਟ ਨੂੰ ਮੈਂਬਰ, ਪੰਜਾਬ ਜੇਲ ਵਿਕਾਸ ਬੋਰਡ, ਜਸਵੀਰ ਸਿੰਘ ਜਲਾਲਪੁਰੀ, ਉਪ ਪ੍ਰਧਾਨ ਐਸ ਸੀ ਵਿੰਗ ਪੰਜਾਬ ਨੂੰ ਮੈਂਬਰ ਜਲੰਧਰ ਵਿਕਾਸ ਅਥਾਰਟੀ (ਹਾਊਸਿੰਗ & ਅਰਬਨ ਡਿਵੈਲਪਮੈਂਟ) ਅਤੇ ਧਰਮਿੰਦਰ ਸਿੰਘ ਫੌਜੀ, ਜ਼ਿਲ੍ਹਾ ਪ੍ਰਧਾਨ ਐਸ ਸੀ ਵਿੰਗ ਲੁਧਿਆਣਾ ਨੂੰ ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਹਾਊਸਿੰਗ & ਅਰਬਨ) ਦਾ ਮੈਂਬਰ ਨਾਮਜ਼ਦ ਕਰਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਅਮਰੀਕ ਸਿੰਘ ਬੰਗੜ ਅਤੇ ਸੂਬਾ ਸੰਯੁਕਤ ਸਕੱਤਰ ਐਸ ਸੀ ਵਿੰਗ ਹਰਮੀਤ ਸਿੰਘ ਛਿੱਬਰ ਵੱਲੋ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਦਿੰਦੇ ਹੋਏ ਮੁੱਖ ਮੰਤਰੀ ਪੰਜਾਬ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ।
Related Posts
ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ, ਤਿੰਨ ਲੋਕ ਹੋਏ ਜ਼ਖਮੀ
ਟਾਂਡਾ ਉੜਮੁੜ- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ’ਤੇ ਪਿੰਡ ਕੁਰਾਲਾ ਨਜ਼ਦੀਕ ਸ਼ੁੱਕਰਵਾਰ ਸਵੇਰੇ ਦੋ ਕਾਰਾਂ ਦੀ ਹੋਈ ਟੱਕਰ ਦੌਰਾਨ ਕਾਰ ਸਵਾਰ 3…
ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ 500 ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ – ਚੇਅਰਮੈਨ ਬਹਿਲ
ਗੁਰਦਾਸਪੁਰ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ…
ਮੈਂ ਕੰਗਨਾ ਦੇ ਕਿਸਾਨ ਧਰਨੇ ਪ੍ਰਤੀ ਬਿਆਨ ’ਤੇ ਤੁਰੰਤ ਨਰਾਜ਼ਗੀ ਜਤਾਈ ਸੀ: ਹਰਜੀਤ ਗਰੇਵਾਲ
ਚੰਡੀਗੜ੍ਹ, ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਧਰਨੇ ਨੂੰ ਲੈ ਕੇ…