ਪੰਜਾਬ ਦੇ ਰਾਜਪਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ ਲਈ 3 ਬਿੱਲ ਰੱਖੇ ਰਿਜ਼ਰਵ

ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਰਾਜਪਾਲ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 200 ਦੇ ਅਨੁਸਾਰ ਹੇਠ ਲਿਖੇ ਤਿੰਨ ਬਿੱਲ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦੇ ਵਿਚਾਰ ਲਈ ਰਿਜ਼ਰਵ ਰੱਖੇ ਹਨ।

1. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023

2. ਸਿੱਖ ਗੁਰਦੁਆਰਾ (ਸੋਧ) ਬਿੱਲ, 2023

3. ਪੰਜਾਬ ਪੁਲਿਸ (ਸੋਧ) ਬਿੱਲ, 2023

Leave a Reply

Your email address will not be published. Required fields are marked *