ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਲਾਹੌਰ ਕਿਲ੍ਹੇ ‘ਤੇ ਰਿਜ਼ਵਾਨ ਨਾਂ ਦੇ ਵਿਅਕਤੀ ਨੇ ਤੋੜ ਦਿੱਤਾ

ranjeet singh/nawanpunjab.com

ਲਾਹੌਰ, 17 ਅਗਸਤ (ਦਲਜੀਤ ਸਿੰਘ)- ਪਾਕਿਸਤਾਨ ਦੇ ਲਾਹੌਰ ਕਿਲੇ ਵਿਚ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ’ਤੇ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਹਮਲਾ ਕੀਤਾ ਗਿਆ। ਇਸ ਮੂਰਤੀ ’ਤੇ ਕੀਤਾ ਗਿਆ ਇਹ ਤੀਜਾ ਹਮਲਾ ਹੈ। ਰਿਪੋਰਟ ਮੁਤਾਬਕ ਹਮਲਾ ਦੇਸ਼ ਵਿਚ ਪਾਬੰਦੀਸ਼ੁਦਾ ਤਹਿਰੀਕ-ਏ-ਲਬੈਕ ਕੱਟੜ ਇਸਲਾਮਿਕ ਸੰਗਠਨ ਨੇ ਕੀਤਾ ਹੈ। ਹਾਲਾਂਕਿ ਉਨ੍ਹਾਂ ਦੀ ਪਛਾਣ ਅਜੇ ਸਾਹਮਣੇ ਨਹੀਂ ਆਈ ਹੈ।

ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਸ਼ੱਕੀ ਹਮਲਾਵਰ ਨੇ ਹੱਥ ਨਾਲ ਮੂਰਤੀ ’ਤੇ ਹਮਲਾ ਅਤੇ ਮਹਾਰਾਜਾ ਰਣਜੀਤ ਸਿੰਘ ਖ਼ਿਲਾਫ਼ ਨਾਅਰੇ ਵੀ ਲਗਾਏ।

Leave a Reply

Your email address will not be published. Required fields are marked *