ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਦੀ ਚੋਣ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਵਿੱਚ ਕੀਤੀ ਗਈ। ਉਨ੍ਹਾਂ ਦੀ ਚੋਣ ਨਾਲ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਦਾ ਮੁੱਖ ਮੰਤਰੀ ਬਨਣ ਦਾ ਸੁਪਨਾ ਸਾਕਾਰ ਨਹੀਂ ਹੋ ਸਕਿਆ। ਇਸ ਨਾਲ ਹੀ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ।
ਭਜਨ ਲਾਲ ਸ਼ਰਮਾ ਹੋਣਗੇ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ
