ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਵੀਰਵਾਰ ਯਾਨੀ 28-12-2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
Related Posts
ਫਿਰੋਜ਼ਪੁਰ ਸ਼ਹਿਰ ‘ਚ ਗੋਲੀਬਾਰੀ ਦੀਆਂ ਵਧੀਆਂ ਵਾਰਦਾਤਾਂ
ਫਿਰੋਜ਼ਪੁਰ, 23 ਅਪ੍ਰੈਲ – ਫਿਰੋਜ਼ਪੁਰ ਸ਼ਹਿਰ ‘ਚ ਗੋਲੀਬਾਰੀ ਦੀਆਂ ਵਧੀਆਂ ਵਾਰਦਾਤਾਂ ਦੇ ਚੱਲਦਿਆਂ ਬੀਤੀ ਰਾਤ ਸਥਾਨਕ ਹਾਊਸਿੰਗ ਬੋਰਡ ਕਲੋਨੀ ਵਿਚ…
ਮੁੱਖ ਮੰਤਰੀ ਨੇ ਬਜਟ ਨੂੰ ਨਵੇਂ ਪੰਜਾਬ ਦੇ ਨਕਸ਼ ਘੜਨ ਵਾਲਾ ਦੱਸਿਆ,ਸਾਰੀਆਂ ਗਰੰਟੀਆਂ ਛੇਤੀ ਪੂਰੀਆਂ ਕਰਨ ਲਈ ਸਰਕਾਰ ਵਚਨਬੱਧ
ਚੰਡੀਗੜ੍ਹ, 27 ਜੂਨ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ…
ਜਲੰਧਰ ਦੇ ਡੀ.ਸੀ.ਪੀ. ਨਰੇਸ਼ ਡੋਗਰਾ ਨੂੰ ‘ਆਪ’ ਵਿਧਾਇਕ ਰਮਨ ਅਰੋੜਾ ਨਾਲ ਉਲਝਣਾ ਪਿਆ ਮਹਿੰਗਾ, ਸਰਕਾਰ ਨੇ ਕੀਤਾ ਤਬਾਦਲਾ
ਚੰਡੀਗੜ੍ਹ, 23 ਸਤੰਬਰ-ਵਿਧਾਇਕ ਰਮਨ ਅਰੋੜਾ ਅਤੇ ਡੀ.ਸੀ.ਪੀ. ਨਰੇਸ਼ ਕੁਮਾਰ ਡੋਗਰਾ ਦੇ ਕਲੇਸ਼ ‘ਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ‘ਚ…