ਚੰਡੀਗੜ੍ਹ, 3 ਫਰਵਰੀ- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੇ। ਉਨ੍ਹਾਂ ਵੱਲੋਂ ਆਪਣਾ ਅਸਤੀਫਾ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਅਸਤੀਫੇ ਵਿੱਚ ਉਨ੍ਹਾਂ ਆਪਣਾ ਨਿੱਜੀ ਕਾਰਨ ਦੱਸਿਆ ਹੈ।

Journalism is not only about money