ਰਾਂਚੀ, 5 ਫਰਵਰੀ-ਝਾਰਖੰਡ ਹਾਈ ਕੋਰਟ ਨੇ ਈਡੀ ਦੀ ਕਾਰਵਾਈ ਖ਼ਿਲਾਫ਼ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਵੱਲੋਂ ਦਾਇਰ ਪਟੀਸ਼ਨ ’ਤੇ 12 ਫਰਵਰੀ ਨੂੰ ਸੁਣਵਾਈ ਕਰੇਗੀ। ਸੋਰੇਨ ਦੀ ਪੈਰਵੀ ਕਰ ਰਹੇ ਰਾਜੀਵ ਰੰਜਨ ਨੇ ਇਹ ਜਾਣਕਾਰੀ ਦਿੱਤੀ। ਈਡੀ ਵੱਲੋਂ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਪਿਛਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਸੀ।
Related Posts
ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ
ਨਵੀਂ ਦਿੱਲੀ, 18 ਅਪ੍ਰੈਲ – ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਸੁਪਰੀਮ ਕੋਰਟ…
ਬੈਂਗਲੁਰੂ ਹਵਾਈ ਨੇ ਅੱਡੇ ਤੋਂ ਉਡਾਣ ਭਰਨ ਅਤੇ ਲੈਂਡ ਹੋਣ ਵਾਲੀਆਂ 44 ਉਡਾਣਾਂ ਨੂੰ ਕੀਤਾ ਰੱਦ
ਬੈਂਗਲੁਰੂ : ਬੈਂਗਲੁਰੂ ਹਵਾਈ ਅੱਡੇ ਤੋਂ ਉਡਾਣ ਭਰਨ ਅਤੇ ਉਤਰਨ ਵਾਲੀਆਂ 44 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕਾਵੇਰੀ…
ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਝਟਕਾ, ਹੁਣ 20 ਮਈ ਤਕ ਵਧੀ ਨਿਆਇਕ ਹਿਰਾਸਤ
ਨਵੀਂ ਦਿੱਲੀ : ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ…