ਨਵੀਂ ਦਿੱਲੀ, 7 ਫਰਵਰੀ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਦਿੱਲੀ ਮੈਟਰੋ ਦੀ ਸਵਾਰੀ ਕੀਤੀ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਮੁਰਮੂ ਨੇ ਮੈਟਰੋ ਦੀ ਸਵਾਰੀ ਕੀਤੀ। ਪੀਲੀ ਸਾੜੀ ਵਿੱਚ ਰਾਸ਼ਟਰਪਤੀ ਨੇ ਆਪਣੀ ਮੈਟਰੋ ਸਵਾਰੀ ਦੌਰਾਨ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਨਵੀਂ ਦਿੱਲੀ: ਰਾਸ਼ਟਰਪਤੀ ਮੁਰਮੂ ਨੇ ਮੈਟਰੋ ਦੀ ਸਵਾਰੀ ਕੀਤੀ
