ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ

ਰਾਜਕੋਟ, 16 ਫਰਵਰੀ

ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ 133 ਜਦੋਂਕਿ ਜੋ ਰੂਟ ਨੌਂ ਦੌੜਾਂ ਬਣਾ ਕੇ ਖੇਡ ਰਹੇ ਸਨ। ਭਾਰਤ ਵੱਲੋਂ ਰਵਿਚੰਦਰਨ ਅਸ਼ਿਵਨ ਅਤੇ ਮੁਹੰਮਦ ਸਿਰਾਜ ਨੇ ਇਕ ਇਕ ਵਿਕਟ ਲਈ।

Leave a Reply

Your email address will not be published. Required fields are marked *