ਚੰਡੀਗੜ੍ਹ,23 ਫਰਵਰੀ: ਹਰਿਆਣਾ ਨਾਲ ਲਗਦੀ ਪੰਜਾਬ ਦੀ ਹੱਦ ਤੇ ਖਨੌਰੀ ਵਿਚ ਚਲ ਰਹੇ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ ਵਾਸੀ ਪਿੰਡ ਅਮਰਗੜ੍ਹ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ।
ਖਨੌਰੀ ਮੋਰਚੇ ਵਿੱਚ ਇਕ ਹੋਰ ਕਿਸਾਨ ਨੇ ਦਮ ਤੋੜਿਆ
