ਸੋਲਨ,,21 ਅਗਸਤ (ਦਲਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਨਾਲਾਗੜ੍ਹ ਦੇ ਬੜੋਤੀਵਾਲਾ ‘ਚ ਇਕ ਬੱਸ ਖੱਡ’ ਚ ਡਿੱਗਣ ਕਾਰਨ 32 ਲੋਕ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਦਾ ਸਥਾਨਕ ਹਸਪਤਾਲ ਵਿਚ ਇਲਾਜ ਕੀਤਾ ਜਾ ਰਿਹਾ ਹੈ |
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਖੱਡ’ ਚ ਬੱਸ ਡਿੱਗਣ ਨਾਲ 32 ਲੋਕ ਜ਼ਖ਼ਮੀ
