ਨਵੀਂ ਦਿੱਲੀ, 21 ਅਗਸਤ (ਦਲਜੀਤ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ 300 ਦੇ ਕਰੀਬ ਸਿੱਖ ਸੁਰੱਖਿਅਤ ਹਨ। ਉਨ੍ਹਾਂ ਨਾਲ ਅਗਵਾ ਵਰਗੀ ਕੋਈ ਘਟਨਾ ਨਹੀਂ ਵਾਪਰੀ। ਅਜਿਹੀ ਘਟਨਾ ਸਬੰਧੀ ਕੋਈ ਵੀ ਰਿਪੋਰਟ ਗਲਤ ਹੈ |
ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ 300 ਦੇ ਕਰੀਬ ਸਿੱਖ ਸੁਰੱਖਿਅਤ : ਮਨਜਿੰਦਰ ਸਿੰਘ ਸਿਰਸਾ
