ਸੁਪਰੀਮ ਕੋਰਟ ਨੇ ਬਲਾਤਕਾਰ ਮਾਮਲੇ ’ਚ ਆਸਾਰਾਮ ਦੀ ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਸੁਣਨ ਤੋਂ ਇਨਕਾਰ ਕੀਤਾ

ਨਵੀਂ ਦਿੱਲੀ, 1 ਮਾਰਚ

ਸੁਪਰੀਮ ਕੋਰਟ ਨੇ ਸਿਹਤ ਦੇ ਆਧਾਰ ’ਤੇ ਬਲਾਤਕਾਰ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਆਸਾਰਾਮ ਨੂੰ ਪੁਲੀਸ ਹਿਰਾਸਤ ’ਚ ਦੌਰਾਨ ਮਹਾਰਾਸ਼ਟਰ ਦੇ ਹਸਪਤਾਲ ‘ਚ ਇਲਾਜ ਕਰਵਾਉਣ ਲਈ ਰਾਜਸਥਾਨ ਹਾਈ ਕੋਰਟ ਜਾਣ ਲਈ ਕਿਹਾ।

Leave a Reply

Your email address will not be published. Required fields are marked *