ਨਵੀਂ ਦਿੱਲੀ : ਲੋਕ ਸਭਾ ਚੋਣਾਂ ਦਾ ਆਗਾ਼ਜ਼ ਹੋ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪਣੀ ਕਿਸਮਤ ਅਜ਼ਮਾਉਣ ਲਈ ਸਿਆਸੀ ਮੈਦਾਨ ਵਿਚ ਉਤਰ ਗਈਆਂ ਹਨ। ਲੋਕ ਸਭਾ ਚੋਣਾਂ 2024 ਲਈ ਵੋਟਿੰਗ ਅੱਜ ਤੋਂ ਸ਼ੁਰੂ ਹੋ ਗਈ ਹੈ। ਸ਼ੁੱਕਰਵਾਰ ਨੂੰ ਪਹਿਲੇ ਪੜਾਅ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਪੋਲਿੰਗ ਬੂਥ ਦੇ ਬਾਹਰ ਨਜ਼ਰ ਆ ਰਹੇ ਹਨ।
ਲੋਕ ਸਭਾ ਚੋਣਾਂ 2024 : ਰਜਨੀਕਾਂਤ, ਧਨੁਸ਼ ਤੇ ਕਮਲ ਹਸਨ ਨੇ ਚੇਨਈ ‘ਚ ਪਾਈ ਵੋਟ, ਸਭ ਤੋਂ ਪਹਿਲਾਂ ਪਹੁੰਚਿਆ ਇਹ ਸੁਪਰਸਟਾਰ
