ਮੋਹਾਲੀ : ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਐਕਸੀਡੈਂਟ ਹੋਇਆ ਹੈ। ਉਹ ਮੋਹਾਲੀ ਦੇ ਮੈਕਸ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਹਾਦਸਾ ਨਵਾਂਸ਼ਹਿਰ-ਚੰਡੀਗੜ੍ਹ ਰੋਡ ‘ਤੇ ਸਥਿਤ ਪਿੰਡ ਟੌਂਸਾ ਨੇੜੇ ਵਾਪਰਿਆ। ਜਾਣਕਾਰੀ ਮੁਤਾਬਕ ਅੰਗਦ ਦੀ ਹਾਲਤ ਗੰਭੀਰ ਹੈ।
ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਹਾਲਤ ਗੰਭੀਰ
