ਹੁਸ਼ਿਆਰਪੁਰ : ਹੁਸ਼ਿਆਰਪੁਰ ਭਾਜਪਾ ਦੀਆਂ ਮੁਸੀਬਤਾਂ ਖ਼ਤਮ ਨਹੀਂ ਹੋ ਰਹੀਆਂ। ਟਿਕਟ ਨਾ ਮਿਲਣ ਤੋਂ ਨਾਰਾਜ਼ ਵਿਜੇ ਸਾਂਪਲਾ (Vijay Sampla) ਨੂੰ ਸ਼ਾਂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪ੍ਰਦੇਸ਼ ਭਾਜਪਾ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ (Vijay Rupani) ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਵਿਜੇ ਸਾਂਪਲਾ ਦੇ ਘਰ ਪਹੁੰਚੇ। ਸਾਂਪਲਾ ਤੇ ਹਾਈ ਕਮਾਂਡ ਦੀ ਮੀਟਿੰਗ ਅਜੇ ਜਾਰੀ ਹੈ। ਭਾਜਪਾ ਹਾਈ ਕਮਾਂਡ ਇਕ ਹਫਤੇ ਚ ਦੂਜੀ ਵਾਰ ਸਾਂਪਲਾ ਦੀ ਨਾਰਾਜ਼ਗੀ ਦੂਰ ਕਰਨ ਲਈ ਪਹੁੰਚੀ ਹੈ। ਬੰਦ ਕਮਰਾ ਮੀਟਿੰਗ ਜਾਰੀ ਹੈ।
Related Posts
Sukhbir Badal: ਸੁਖਬੀਰ ਬਾਦਲ ਨੇ ਅਕਾਲ ਤਖ਼ਤ ਅੱਗੇ ਗੁਨਾਹ ਕਬੂਲੇ, ਪਖਾਨੇ ਸਾਫ਼ ਕਰਨ, ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਤਨਖਾਹ ਲਾਈ
ਅੰਮ੍ਰਿਤਸਰ, ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਾਂਡੇ ਮਾਂਜਣ…
ਨਾਜਾਇਜ਼ ਕਬਜ਼ੇ ‘ਚੋਂ ਜ਼ਮੀਨਾਂ ਛੁਡਾ ਕੇ ਪੰਚਾਇਤ ਅਤੇ ਜੰਗਲਾਤ ਵਿਭਾਗ ਨੂੰ ਦੇ ਦਿੱਤੀਆਂ: ਭਗਵੰਤ ਮਾਨ
ਚੰਡੀਗੜ੍ਹ, 30 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਤੱਕ 9053 ਏਕੜ ਜ਼ਮੀਨਾਂ ਨਾਜਾਇਜ਼ ਕਬਜ਼ੇ ‘ਚੋਂ…
ਐਮੀ ਵਿਰਕ ਦੇ ਮੁੱਦੇ ਨੂੰ ਭੜਕਾਉਣਾ ਨਹੀਂ ਚਾਹੀਦਾ : ਜਗਜੀਤ ਸਿੰਘ ਡੱਲੇਵਾਲ
ਮਲੋਟ, 27 ਅਗਸਤ (ਦਲਜੀਤ ਸਿੰਘ)- ਮਲੋਟ ਦੀ ਨਵੀਂ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਰੈਲੀ ਦੌਰਾਨ ਪੁੱਜੇ ਭਾਰਤੀ…