ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਇਕ ਵਾਰ ਮੁੜ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਨੇ ਬੇਅਦਬੀ ਕਾਂਡ ਚ ਦਿਆਨਤਦਾਰੀ ਨਹੀਂ ਵਿਖਾਈ। ਇਸ ਮੁੱਦੇ ਤੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਦੀ ਨਿਜੀ ਰਾਏ ਹੋ ਸਕਦੀ ਹੈ, ਨੂੰ ਪੜ ਹੈਰਾਨੀ ਨਹੀਂ ਹੋਈ ਸਗੋਂ ਸ਼ਰਮਿੰਦਾ ਜ਼ਰੂਰ ਹੋਇਆ ਹਾਂ। ਮੁੱਖ ਮੰਤਰੀ ਨੂੰ ਸੰਬੋਧਨ ਹੁੰਦਿਆਂ ਕਿਹਾ ਹੈ ਕਿ ਤੁਸੀਂ ਜ਼ਖ਼ਮਾ ‘ਤੇ ਨਮਕ ਛਿੜਕ ਦਿਤਾ ਹੈ। ਮੁੱਖ ਮੰਤਰੀ ਦੀ ਕੁਰਸੀ ਤੇ ਬੈਠ ਕੇ ਅਜਿਹਾ ਬਿਆਨ ਦੇਣਾ ਚੰਗਾ ਨਹੀਂ ਲਗਦਾ। ਉਨ੍ਹਾਂ ਕਿਹਾ ਕਿ ਲੋਕ ਮੈਨੂੰ ਪੁੱਛ ਰਹੇ ਹਨ ਕਿ ਰਾਜਨੀਤੀ ਦੀ ਦਲਦਲ ਵਿੱਚ ਆਉਣ ਦੀ ਲੋੜ ਕੀ ਸੀ?
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਇਕ ਵਾਰ ਮੁੜ ਤਿੱਖਾ ਹਮਲਾ
