ਚੰਡੀਗੜ੍ਹ : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਨੇ ਵੀਆਰਐੱਸ (Voluntary Retirement Scheme) ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ ‘ਚ 30 ਸਾਲ ਤਕ ਨੌਕਰੀ ਕੀਤੀ। ਉਹ ਜਲਦ ਹੀ ਕੋਈ ਸਿਆਸੀ ਪਾਰਟੀ ਜੁਆਇੰਨ ਕਰ ਸਕਦੇ ਹਨ।
Related Posts
ਸੋਨੀਆ ਤੇ ਰਾਹੁਲ ਗਾਂਧੀ ਨੂੰ ਕੱਲ੍ਹ ਮਿਲਣਗੇ ਨਵਜੋਤ ਸਿੱਧੂ
ਚੰਡੀਗੜ੍ਹ, 28 ਜੂਨ (ਦਲਜੀਤ ਸਿੰਘ)- ਪੰਜਾਬ ਕਾਂਗਰਸ ਵਿਚ ਚੱਲ ਰਹੇ ਕਲੇਸ਼ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੂੰ ਹਾਈਕਮਾਨ ਦਾ…
ਪੰਜਾਬ ਪੁਲਿਸ ਨੇ ਤਿੰਨ 3 ਹਾਈ ਪ੍ਰੋਫਾਈਲ ਡਰੱਗ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ, 32 ਬੋਰ ਦਾ ਰਿਵਾਲਵਰ ਤੇ 12 ਰੋਂਦ ਬਰਾਮਦ
ਚੰਡੀਗੜ੍ਹ, 3 ਨਵੰਬਰ- ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।…
PM ਮੋਦੀ ਦੇ ਆਉਣ ਤੋਂ ਪਹਿਲਾਂ ਪੰਡਾਲ ‘ਚ ਪੈ ਗਿਆ ਰੌਲਾ, ਇਕਦਮ ਇਕੱਠੀ ਹੋਈ ਭਾਰੀ ਪੁਲਸ ਫੋਰਸ
ਮੋਹਾਲੀ – ਮੁੱਲਾਂਪੁਰ ਵਿਖੇ ਸਥਿਤ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਉਣ ਤੋਂ ਪਹਿਲਾਂ ਪੰਡਾਲ ‘ਚ…