ਜਲੰਧਰ: ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਲੋਕ ਸਭਾ ਚੋਣ ਲੜੇਗਾ। ਇਹ ਦਾਅਵਾ ਅੰਮ੍ਰਿਤਪਾਲ ਦੇ ਵਕੀਲ ਰਾਜਦੇਵ ਸਿੰਘ ਖ਼ਾਲਸਾ ਨੇ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਚੋਣ ਲੜੇਗਾ।
ਵਾਰਿਸ ਪੰਜਾਬ ਦਾ ਮੁਖੀ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਲੜੇਗਾ ਲੋਕ ਸਭਾ ਚੋਣ, ਵਕੀਲ ਨੇ ਕੀਤਾ ਦਾਅਵਾ
