ਬਲੀਆ : ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਵਿੱਚ ਬੁੱਧਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਫੇਫਨਾ-ਬਕਸਰ ਹਾਈਵੇਅ ‘ਤੇ ਇਕ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਾਰ ਬੇਕਾਬੂ ਹੋ ਕੇ ਪਲਟ ਗਈ। ਜਿਸ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਇਹ ਹਾਦਸਾ ਫੇਫਨਾ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਵਾਪਰਿਆ।
ਵੱਡਾ ਸੜਕ ਹਾਦਸਾ, ਕਾਰ ਬੇਕਾਬੂ ਹੋ ਕੇ ਪਲਟੀ; ਚਾਰ ਲੋਕਾਂ ਦੀ ਮੌਤ
