ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ਚ ਸ਼ਾਮਲ ਹੋਣ ਆਸਾਰ ਵੱਧ ਰਹੇ ਹਨ ਕਿਉਂਕਿ ਉਨ੍ਹਾਂ ਦੀ ਨੂੰਹ ਪਰਮਪਾਲ ਕੌਰ ਬਠਿੰਡਾ ਸੀਟ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੀ ਹੈ ਅਤੇ ਉਨ੍ਹਾਂ ਦਾ ਲੜਕਾ ਗੁਰਪ੍ਰੀਤ ਸਿੰਘ ਮਲੂਕਾ ਪਤਨੀ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਚੁੱਕਾ ਹੈ। ਕੁਝ ਜਥੇਦਾਰ ਪਾਰਟੀ ਦੀ ਪ੍ਰਧਾਨਗੀ ਕਿਸੇ ਟਕਸਾਲੀ ਆਗੂ ਨੂੰ ਦੇਣ ਦੇ ਹੱਕ ਵਿੱਚ ਹਨ।
ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ਚ ਸ਼ਾਮਲ ਹੋਣ ਆਸਾਰ ਵਧੇ
