ਲੁਧਿਆਣਾ : ਸ਼ੁੱਕਰਵਾਰ ਸਵੇਰੇ ਸਮਰਾਲਾ ਚੌਕ (Samrala Chowk) ਨੇੜੇ ਵੱਡਾ ਹਾਦਸਾ ਵਾਪਰ ਗਿਆl ਦੋ ਕੈਂਟਰ ਲੁਧਿਆਣਾ ਤੋਂ ਜਲੰਧਰ ਜਾ ਰਹੇ ਸਨl ਸਵੇਰੇ 9 ਵਜੇ ਦੇ ਕਰੀਬ ਸਮਰਾਲਾ ਚੌਕ ਵਾਲੇ ਪੁਲ਼ ਉੱਪਰ ਪਿਛਲੇ ਕੈਂਟਰ ਨੇ ਅਗਲੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰੀ l ਹਾਦਸਾ ਇਸ ਕਦਰ ਭਿਆਨਕ ਸੀ ਕਿ ਪਿਛਲੇ ਟਰੱਕ ਦਾ ਅਗਲਾ ਪਾਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆl ਹਾਦਸੇ ਦੌਰਾਨ ਪਿਛਲੇ ਕੈਂਟਰ ਦੇ ਡਰਾਈਵਰ ਦੀ ਥਾਂ ‘ਤੇ ਹੀ ਮੌਤ ਹੋ ਗਈl ਡਰਾਈਵਰ ਦੀ ਲਾਸ਼ ਟਰੱਕ ‘ਚ ਬੁਰੀ ਤਰ੍ਹਾਂ ਫਸ ਗਈl
Related Posts
ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ ‘ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ
ਫਿਰੋਜ਼ਪੁਰ- ਫਿਰੋਜ਼ਪੁਰ ਜ਼ਿਲ੍ਹੇ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀ.ਐੱਸ.ਐੱਫ. ਨੇ ਭਾਰੀ ਗਿਣਤੀ ‘ਚ ਹਥਿਆਰ ਬਰਾਮਦ ਕੀਤੇ ਹਨ, ਜਿਸ ‘ਤੇ ਬੀ.ਐੱਸ.ਐੱਫ. ਵੱਲੋਂ…
ਗਰਿੱਡ ਸਟਾਫ਼ ਨੂੰ ਕਿਸਾਨ ਯੂਨੀਅਨ ਵਲੋਂ ਬਣਾਇਆ ਗਿਆ ਬੰਦੀ
ਸੰਗਰੂਰ, 29 ਅਪ੍ਰੈਲ (ਬਿਊਰੋ)- 66 ਕੇ. ਵੀ. ਗਰਿੱਡ ਭੁਟਾਲ ਕਲਾਂ ਵਿਖੇ ਗਰਿੱਡ ਸਟਾਫ਼ ਨੂੰ ਕਿਸਾਨ ਯੂਨੀਅਨ ਵਲੋਂ ਬੰਦੀ ਬਣਾ ਲਿਆ…
ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ’ਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ: ਹਰਪਾਲ ਚੀਮਾ
ਚੰਡੀਗੜ੍ਹ, 19 ਅਪ੍ਰੈਲ (ਬਿਊਰੋ) ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ…