ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਮਿਲਾਣ ਕਰਾਉਣ ਦੀਆਂ ਅਪੀਲਾਂ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆ ਹਨ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਇਸ ਮਾਮਲੇ ਵਿੱਚ ਦੋ ਇੱਕੋ ਜਿਹੇ ਫੈਸਲੇ ਸੁਣਾਏ। ਫੈਸਲਾ ਸੁਣਾਉਂਦੇ ਹੋਏ ਜਸਟਿਸ ਖੰਨਾ ਨੇ ਕਿਹਾ ਕਿ ਅਦਾਲਤ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਮੁੜ ਅਪਣਾਉਣ ਦੀ ਅਪੀਲ ਕਰਨ ਵਾਲੀ ਵਾਲੀ ਪਟੀਸ਼ਨ ਸਣੇ ਸਾਰੀਆਂ ਪਟੀਸ਼ਨਾਂ ਰੱਦ ਕਰ ਦਿੱਤੀਆ।
Related Posts
ਵੱਡੀ ਖ਼ਬਰ: CM ਖੱਟੜ ਦੇ ਘਰ ’ਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤਾ ਹਮਲਾ
ਕਰਨਾਲ, 12 ਮਾਰਚ (ਬਿਊਰੋ)- ਹਰਿਆਣਾ ’ਚ ਬਦਮਾਸ਼ਾਂ ਨੇ ਹੁਣ ਮੁੱਖ ਮੰਤਰੀ ਖੱਟੜ ਨੂੰ ਨਿਸ਼ਾਨਾ ਬਣਾਇਆ ਹੈ। ਦਰਅਸਲ, ਕਰਨਾਲ ਦੇ ਪ੍ਰੇਮ…
ਕਾਂਗਰਸ ਪਾਰਟੀ ਇੱਕਜੁੱਟ : ਅੰਬਿਕਾ ਸੋਨੀ
ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ…
Kangana Ranaut ਨੂੰ ਪੂਰੀ ਕਰਨੀ ਪਵੇਗੀ ਇਹ ਸ਼ਰਤ ਤਾਂ ਹੀ ਰਿਲੀਜ਼ ਹੋਵੇਗੀ ਫਿਲਮ ਐਮਰਜੈਂਸੀ
ਨਵੀਂ ਦਿੱਲੀ : ਕਿਸਾਨਾਂ ਦੇ ਮੁੱਦੇ ‘ਤੇ ਵਿਵਾਦਾਂ ‘ਚ ਘਿਰੀ ਅਦਾਕਾਰਾ ਅਤੇ ਭਾਜਪਾ ਸੰਸਦ ਕੰਗਨਾ ਰਣੌਤ (kangana ranaut) ਦੀ ਫਿਲਮ…