ਨਵੀਂ ਦਿੱਲੀ : ਭਾਰਤੀ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਨੇ ਸ਼ੁੱਕਰਵਾਰ ਨੂੰ ਆਪਣੀ ਵੋਟ ਪਾਈ। ਭਾਰਤ ਦੇ ਕਈ ਖੇਤਰਾਂ ਵਿੱਚ ਪੜਾਅਵਾਰ ਲੋਕ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦ੍ਰਾਵਿੜ ਨੇ ਆਪਣੇ ਰੁਝੇਵਿਆਂ ‘ਚੋਂ ਸਮਾਂ ਕੱਢ ਕੇ ਵੋਟ ਪਾਈ। ਮੀਡੀਆ ਵੱਲੋਂ ਚੋਣਾਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਪੁੱਛੇ ਜਾਣ ‘ਤੇ ਦ੍ਰਾਵਿੜ ਨੇ ਦੇਸ਼ ਦੇ ਨੌਜਵਾਨਾਂ ਲਈ ਸ਼ਕਤੀਸ਼ਾਲੀ ਸੰਦੇਸ਼ ਦਿੱਤਾ।
Rahul Dravid ਨੇ ਪਾਈ ਵੋਟ
