ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ (Harsimrat Kaur Badal) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ‘ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ ‘ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ ‘ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।
Related Posts
ਪ੍ਰਿਯੰਕਾ ਗਾਂਧੀ ਦੀ ਹੋਈ ਰਿਹਾਈ
ਲਖਨਊ, 6 ਅਕਤੂਬਰ (ਦਲਜੀਤ ਸਿੰਘ)- ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਲਈ ਸਿਤਾਪੂਰ ਵਿਚ ਰਿਹਾਅ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ…
ਏਸ਼ੀਅਨ ਚੈਂਪੀਅਨਜ਼ ਟਰਾਫੀ ਲੀਗ ਦੇ ਮੈਚ ‘ਚ ਭਾਰਤ ਨੇ ਪਾਕਿ ਨੂੰ 2-1 ਨਾਲ ਹਰਾਇਆ
ਹੁਲੁਨਬੁਇਰ – ਮੌਜੂਦਾ ਚੈਂਪੀਅਨ ਭਾਰਤ ਨੇ ਆਪਣੀ ਅਜੇਤੂ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸ਼ਨੀਵਾਰ ਨੂੰ ਇੱਥੇ ਕੱਟੜ ਵਿਰੋਧੀ ਪਾਕਿਸਤਾਨ ਨੂੰ…
ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਚੁੱਕਿਆ ਕਿਸਾਨਾਂ ਦਾ ਮੁੱਦਾ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਲੋਕ ਸਭਾ ‘ਚ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ…